$18.89 $23.00
Vendor: Kitabexpocanada

ਗੁਰੂ ਦੇ ਸਿੱਖ ਹੋਣ ਦੇ ਨਾਤੇ ਸਾਡਾ ਇਨਸਾਫ ਲਈ ਆਵਾਜ਼ ਬੁਲੰਦ ਕਰਨ ਦਾ ਫਰਜ਼ ਬਣਦਾ ਹੈ। ਏਸ ਦੁਨੀਆਂ ਵਿੱਚ ਸਦੀਵੀ ਤੌਰ 'ਤੇ ਕਿਸੇ ਨਹੀਂ ਬੈਠੇ ਰਹਿਣਾ, ਅਤੇ ਸਾਨੂੰ ਇਹ ਜੀਵਨ ਇਸ ਲਈ ਮਿਲਿਆ ਹੈ ਕਿ ਅਸੀਂ ਪੰਜਾਬ ਅੰਦਰ ਹਰ ਰੋਜ਼ ਕੋਹੇ, ਮਾਰੇ ਤੇ ਲਾਪਤਾ ਕੀਤੇ ਜਾ ਰਹੇ ਆਪਣੇ...

-
+
 More payment options

Guaranteed safe checkout

amazon paymentsapple paybitcoingoogle paypaypalvisa
ਸ਼ਹੀਦ ਜਸਵੰਤ ਸਿੰਘ ਖਾਲੜਾ | Shaheed Jaswant Singh Khalra
- +
ਗੁਰੂ ਦੇ ਸਿੱਖ ਹੋਣ ਦੇ ਨਾਤੇ ਸਾਡਾ ਇਨਸਾਫ ਲਈ ਆਵਾਜ਼ ਬੁਲੰਦ ਕਰਨ ਦਾ ਫਰਜ਼ ਬਣਦਾ ਹੈ। ਏਸ ਦੁਨੀਆਂ ਵਿੱਚ ਸਦੀਵੀ ਤੌਰ 'ਤੇ ਕਿਸੇ ਨਹੀਂ ਬੈਠੇ ਰਹਿਣਾ, ਅਤੇ ਸਾਨੂੰ ਇਹ ਜੀਵਨ ਇਸ ਲਈ ਮਿਲਿਆ ਹੈ ਕਿ ਅਸੀਂ ਪੰਜਾਬ ਅੰਦਰ ਹਰ ਰੋਜ਼ ਕੋਹੇ, ਮਾਰੇ ਤੇ ਲਾਪਤਾ ਕੀਤੇ ਜਾ ਰਹੇ ਆਪਣੇ ਭਰਾਵਾਂ ਅਤੇ ਭੈਣਾਂ ਦੇ ਦਰਦ ਨੂੰ ਵੰਡਾਈਏ।ਜੰਮਣਾ ਤੇ ਮਰਨਾ ਤਾਂ ਵਾਹਿਗੁਰੂ ਦੇ ਹੱਥ ਹੈ ਅਤੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਮੈਨੂੰ ਆਪਣੇ ਸਿੱਖ ਭਰਾਵਾਂ ਤੇ ਭੈਣਾ ਪ੍ਰਤੀ ਆਪਣਾ ਫਰਜ਼ ਪੂਰਾ ਕਰਨਾ ਚਾਹੀਦਾ ਹੈ।ਗੁਰੂ ਸਾਹਿਬਾਨ ਨੇ ਸਾਨੂੰ ਇਹੋ ਸਿਖਾਇਆ ਹੈ।ਵਾਹਿਗੁਰੂ ਨਿਰਭਉ ਹੈ ਅਤੇ ਸਾਨੂੰ ਡਰੂ ਨਹੀਂ ਹੋਣਾ ਚਾਹੀਦਾ।
ਲਿਖਤ~ ਜਸਵੰਤ ਸਿੰਘ ਖਾਲੜਾ

Frequently Bought Together

Total Price:
$37.69
$18.89 $23.00
0
0 reviews
No reviews yet. Be the first to add a review.
Share your experience
Translation missing: en.general.search.loading
Product thumbnail

ਸ਼ਹੀਦ ਜਸਵੰਤ ਸਿੰਘ ਖਾਲੜਾ | Shaheed Jaswant Singh Khalra

$18.89$23.00
Add to cart
Currency  USD